ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

A. P. J. Abdul Kalam in 2008.jpg
ਭਾਰਤ ਰਤਨ ਅਵੁਲ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਇੱਕ ਭਾਰਤੀ ਵਿਗਿਆਨੀ ਸੀ ਜੋ ਕਿ ਭਾਰਤ ਦਾ 11ਵਾਂ ਰਾਸ਼ਟਰਪਤੀ ਵੀ ਰਹਿ ਚੁੱਕਿਆ ਹੈ। ਅਬਦੁਲ ਕਲਾਮ ਦਾ ਜਨਮ 15 ਅਕਤੂਬਰ 1931 ਨੂੰ ਧਨੁਸ਼ਕੋਡੀ ਪਿੰਡ (ਰਾਮੇਸ਼ਵਰਮ, ਤਮਿਲਨਾਡੂ) ਵਿੱਚ ਇੱਕ ਮਧਿਅਮ ਵਰਗ ਮੁਸਲਮਾਨ ਪਰਵਾਰ ਵਿੱਚ ਹੋਇਆ। ਪਿਤਾ ਮਛੇਰਿਆਂ ਨੂੰ ਕਿਸ਼ਤੀ ਕਿਰਾਏ ਉੱਤੇ ਦਿਆ ਕਰਦੇ ਸਨ। ਪੰਜ ਸਾਲ ਦੀ ਉਮਰ ਵਿੱਚ ਰਾਮੇਸ਼ਵਰਮ ਦੇ ਪੰਚਾਇਤ ਮੁਢਲੀ ਪਾਠਸ਼ਾਲਾ ਵਿੱਚ ਉਨ੍ਹਾਂ ਨੇ ਵਿਦਿਆ ਹਾਸਲ ਕੀਤੀ। ਕਲਾਮ ਨੇ 1958 ਵਿੱਚ ਮਦਰਾਸ ਇੰਸਟੀਚਿਊਟ ਆਫ ਟੇਕਨੋਲਜੀ ਵਲੋਂ ਆਕਾਸ਼ ਵਿਗਿਆਨ ਵਿੱਚ ਡਿਗਰੀ ਪ੍ਰਾਪਤ ਕੀਤੀ। ਇਸ ਦੇ ਬਾਅਦ ਉਨ੍ਹਾਂ ਨੇ ਹਾਵਰਕਰਾਫਟ ਪਰਯੋਜਨਾ ਉੱਤੇ ਕੰਮ ਕਰਨ ਲਈ ਭਾਰਤੀ ਰੱਖਿਆ ਅਨੁਸੰਧਾਨ ਅਤੇ ਵਿਕਾਸ ਸੰਸਥਾਨ ਵਿੱਚ ਦਾਖਲਾ ਲਿਆ। 1962 ਵਿੱਚ ਉਹ ਭਾਰਤੀ ਅੰਤਰਿਕਸ਼ ਅਨੁਸੰਧਾਨ ਸੰਗਠਨ ਵਿੱਚ ਆਏ ਜਿੱਥੇ ਉਨ੍ਹਾਂ ਨੇ ਸਫਲਤਾਪੂਰਵਕ ਕਈ ਉਪਗ੍ਰਹਿ ਪਰਖੇਪਣ ਪਰਯੋਜਨਾਵਾਂ ਵਿੱਚ ਆਪਣੀ ਭੂਮਿਕਾ ਨਿਭਾਈ। ਪਰਯੋਜਨਾ ਨਿਰਦੇਸ਼ਕ ਦੇ ਰੂਪ ਵਿੱਚ ਭਾਰਤ ਦੇ ਪਹਿਲੇ ਸਵਦੇਸ਼ੀ ਉਪਗ੍ਰਹਿ ਪਰਖੇਪਣ ਯਾਨ ਐਸਐਲਵੀ3 ਦੇ ਨਿਰਮਾਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਜਿਸਦੇ ਨਾਲ ਜੁਲਾਈ 1980 ਵਿੱਚ ਰੋਹਿਣੀ ਉਪਗ੍ਰਹਿ ਸਫਲਤਾਪੂਰਵਕ ਆਕਾਸ਼ ਵਿੱਚ ਲਾਂਚ ਕੀਤਾ ਗਿਆ ਸੀ। ਡਾਕਟਰ ਅਬਦੁਲਕਲਾਮ ਨੇ 1974 ਵਿੱਚ ਭਾਰਤ ਦਾ ਪਹਿਲਾ ਐਟਮੀ ਤਜਰਬਾ ਕੀਤਾ ਸੀ ਜਿਸਦੇ ਸਬੱਬ ਉਨ੍ਹਾਂ ਨੂੰ ਮਿਜ਼ਾਈਲ ਮੈਨ ਕਿਹਾ ਜਾਂਦਾ ਹੈ। ਅਬਦੁਲਕਲਾਮ ਦੇ ਭਾਰਤੀ ਰਾਸ਼ਟਰਪਤੀ ਚੁਣੇ ਜਾਣ ਦੇ ਬਾਰੇ ਵਿੱਚ ਕਿਸੇ ਨੂੰ ਕੋਈ ਸ਼ੁਬਾ ਨਹੀਂ ਸੀ ਵੋਟਿੰਗ ਮਹਿਜ਼ ਇੱਕ ਰਸਮੀ ਕਾੱਰਵਾਈ ਸੀ। ਅਬਦੁਲ ਕਲਾਮ 83 ਵਰ੍ਹਿਆਂ ਦੀ ਉਮਰ ਵਿੱਚ, 27 ਜੁਲਾਈ 2015 ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ।

HSDagensdatum.svg ਅੱਜ ਇਤਿਹਾਸ ਵਿੱਚ - 15 ਅਕਤੂਬਰ

15 ਅਕਤੂਬਰ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 14 ਅਕਤੂਬਰ15 ਅਕਤੂਬਰ16 ਅਕਤੂਬਰ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਮੇਰੀ ਆਵਾਜ਼ ਹੀ ਪਹਿਚਾਣ ਹੈ... ਲਤਾ ਮੰਗੇਸ਼ਕਰ ਦਾ ਦੇਹਾਂਤ
  • ਲਤਾ ਦੇ ਸਨਮਾਨ ’ਚ ਦੋ ਦਿਨ ਦੇ ਕੌਮੀ ਸੋਗ ਦਾ ਐਲਾਨ
  • ਜੰਮੂ ਕਸ਼ਮੀਰ ਦੇ ਅਸੈਂਬਲੀ ਹਲਕਿਆਂ ’ਚ ਵੱਡੇ ਫੇਰ-ਬਦਲ ਦੀ ਤਜਵੀਜ਼

ਹੱਦਬੰਦੀ ਕਮਿਸ਼ਨ ਨੇ ਪੰਜ ਸਹਾਇਕ ਮੈਂਬਰਾਂ ਤੋਂ 14 ਫਰਵਰੀ ਤੱਕ ਸੁਝਾਅ ਮੰਗੇ; ਰਿਪੋਰਟ ’ਚ ਨੈਸ਼ਨਲ ਕਾਨਫਰੰਸ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ

  • ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ

Featured picture.png ਚੁਣੀ ਹੋਈ ਤਸਵੀਰ

Aundha Nagnath Shiva Temple Jyotirlinga Maharashtra India.jpg
ਸ਼ਿਵ ਭਗਵਾਨ ਦਾ ਔਂਡਾ ਨਾਗਨਾਥ ਮੰਦਰ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਸਥਿਤ ਹੈ। ਇਸ ਮੰਦਰ ਦਾ ਨਿਰਮਾਣ ਯਾਦਵ ਰਾਜਵੰਸ਼ ਨੇ 13ਵੀਂ ਸਦੀ ਵਿੱਚ ਕਰਵਾਇਆ।

ਤਸਵੀਰ: vijay chennupati


Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ